ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

Image

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,632 ਹੈ ਅਤੇ ਕੁੱਲ 119 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (24 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

Image ਚੁਣਿਆ ਹੋਇਆ ਲੇਖ

Image
ਜਾਰਜ ਬਰਨਾਰਡ ਸ਼ਾ (26 ਜੁਲਾਈ 1856  2 ਨਵੰਬਰ 1950) ਇੱਕ ਆਇਰਿਸ਼ ਨਾਟਕਕਾਰ ਅਤੇ ਲੰਦਨ ਸਕੂਲ ਆਫ਼ ਇਕਨੋਮਿਕਸ ਦੇ ਬਾਨੀਆਂ ਵਿੱਚੋਂ ਇੱਕ ਸੀ। ਭਾਵੇਂ ਉਨ੍ਹਾਂ ਦੀਆਂ ਪਹਿਲੀਆਂ ਲਾਹੇਵੰਦ ਰਚਨਾਵਾਂ ਸੰਗੀਤ ਅਤੇ ਸਾਹਿਤ ਆਲੋਚਨਾ ਨਾਲ ਸੰਬੰਧਿਤ ਸਨ, ਅਤੇ ਇਸ ਖੇਤਰ ਵਿੱਚ ਉਨ੍ਹਾਂ ਨੇ ਜਰਨਲਿਜਮ ਦੇ ਅਨੇਕ ਕਮਾਲ ਦਿਖਾਏ, ਉਹਨਾਂ ਦਾ ਮੁੱਖ ਟੈਲੇਂਟ ਨਾਟਕ ਲਈ ਸੀ, ਅਤੇ ਉਨ੍ਹਾਂ ਨੇ 60 ਤੋਂ ਵਧ ਨਾਟਕ ਲਿਖੇ। ਇਲਾਵਾ ਉਹ ਨਿਬੰਧਕਾਰ, ਨਾਵਲਕਾਰ ਅਤੇ ਕਹਾਣੀਕਾਰ ਸਨ। ਉਨ੍ਹਾਂ ਦੀਆਂ ਲਗਪਗ ਸਾਰੀਆਂ ਲਿਖਤਾਂ ਸਮਾਜੀ ਮਸਲਿਆਂ ਨੂੰ ਮੁਖਾਤਿਬ ਹਨ,ਔਰ ਇਨ੍ਹਾਂ ਵਿੱਚ ਇੱਕ ਹਾਸਰਸੀ ਰਗ ਹੈ ਜਿਹੜੀ ਉਨ੍ਹਾਂ ਦੇ ਗੰਭੀਰ ਥੀਮਾਂ ਨੂੰ ਹੋਰ ਵੀ ਸਵਾਦਲਾ ਬਣਾ ਦਿੰਦੀ ਹੈ। ਬਰਨਾਰਡ ਸ਼ਾਅ ਦਾ ਜਨਮ 26 ਜੁਲਾਈ 1856 ਨੂੰ ਆਇਰਲੈਂਡ ਵਿੱਚ ਸਿੰਜ ਸਟ੍ਰੀਟ ਡਬਲਿਨ ਵਿਖੇ ਹੋਇਆ ਸੀ।

Image ਅੱਜ ਇਤਿਹਾਸ ਵਿੱਚ 26 ਜੁਲਾਈ

26 ਜੁਲਾਈ:

Image
ਕਾਰਲ ਜੁੰਗ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 25 ਜੁਲਾਈ 26 ਜੁਲਾਈ 27 ਜੁਲਾਈ

Image ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

Image ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

Image ਚੁਣੀ ਹੋਈ ਤਸਵੀਰ

Image
ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਕੁੱਲੂ ਵਿੱਖੇ ਰੈਡਸਟਰਾਟ ਪੰਛੀ।

ਤਸਵੀਰ: J.M.Garg


Image ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

Image ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।